Nitnem Path

Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru

Hukamnama Sri Darbar Sahib, Amritsar, Date 04-05-2026 Ang 483

ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ    ੴ ਸਤਿਗੁਰ ਪ੍ਰਸਾਦਿ ॥   ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥   ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥੧॥  ਹਰਿ ਕੀ ਕਥਾ ਅਨਾਹਦ ਬਾਨੀ ॥   ਹੰਸੁ ਹੁਇ ਹੀਰਾ ਲੇਇ ਪਛਾਨੀ ॥੧॥ ਰਹਾਉ ॥

ਜਦੋਂ (ਜੀਵ-) ਹੀਰਾ (ਪ੍ਰਭੂ-) ਹੀਰੇ ਨੂੰ ਵਿੰਨ੍ਹ ਲੈਂਦਾ ਹੈ (ਭਾਵ, ਜਦੋਂ ਜੀਵ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜ ਲੈਂਦਾ ਹੈ) ਤਾਂ ਇਸ ਦਾ ਚੰਚਲ ਮਨ ਅਡੋਲ ਅਵਸਥਾ ਵਿਚ ਸਦਾ ਟਿਕਿਆ ਰਹਿੰਦਾ ਹੈ। ਇਹ ਪ੍ਰਭੂ-ਹੀਰਾ ਐਸਾ ਹੈ ਜੋ ਸਾਰੇ ਜੀਆ-ਜੰਤਾਂ ਵਿਚ ਮੌਜੂਦ ਹੈ-ਇਹ ਗੱਲ ਮੈਂ ਸਤਿਗੁਰੂ ਦੇ ਉਪਦੇਸ਼ ਦੀ ਬਰਕਤ ਨਾਲ ਸਮਝੀ ਹੈ।੧। ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਤੇ ਇੱਕ-ਰਸ ਗੁਰੂ ਦੀ ਬਾਣੀ ਵਿਚ ਜੁੜ ਕੇ ਜੋ ਜੀਵ ਹੰਸ ਬਣ ਜਾਂਦਾ ਹੈ ਉਹ (ਪ੍ਰਭੂ-) ਹੀਰੇ ਨੂੰ ਪਛਾਣ ਲੈਂਦਾ ਹੈ (ਜਿਵੇਂ ਹੰਸ ਮੋਤੀ ਪਛਾਣ ਲੈਂਦਾ ਹੈ)।੧।ਰਹਾਉ।

Scroll to Top