Nitnem Path

☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬

Hukamnama Sri Darbar Sahib, Amritsar, Date 14-05-2026 Ang 742

ਸੂਹੀ ਮਹਲਾ ੫ ॥ ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ ਤੁਮਹਿ ਛਡਾਇ ਲੀਓ ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥

ਹੇ ਭਾਈ! ਪ੍ਰਭੂ ਨੇ ਆਪਣੇ ਸੇਵਕ ਦੇ ਅਨੇਕਾਂ ਵਿੰਗ ਦੂਰ ਕਰ ਦਿੱਤੇ, ਤੇ ਕਿਰਪਾ ਕਰ ਕੇ ਉਸ ਨੂੰ ਆਪਣਾ ਬਣਾ ਲਿਆ ਹੈ ।੧। ਹੇ ਪ੍ਰਭੂ! ਤੂੰ ਆਪਣੇ ਸੇਵਕ ਨੂੰ (ਸੁਪਨੇ ਵਰਗੇ ਜਗਤ (ਦੇ ਮੋਹ-) ਜਾਲ ਵਿਚੋਂ) ਆਪ ਕੱਢ ਲਿਆ, ਸੁਪਨੇ ਵਰਗੇ ਜਗਤ (ਦਾ ਮੋਹ-) ਜਾਲ (ਤੇਰੇ ਸੇਵਕ ਦੇ ਦੁਆਲੇ) ਚੀੜ੍ਹਾ ਹੋ ਗਿਆ ਸੀ ।੧। ਰਹਾਉ।

Scroll to Top