Nitnem Path

Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru
Hukamnama Sri Darbar Sahib, Amritsar, Date 22-07-2026 Ang 694

Hukamnama Sri Darbar Sahib, Amritsar, Date 22-07-2026 Ang 694

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥

(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ।

Scroll to Top