Nitnem Path

Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru
Hukamnama Sri Darbar Sahib, Amritsar, Date 25-08-2026 Ang 618

Hukamnama Sri Darbar Sahib, Amritsar, Date 25-08-2026 Ang 618

ਸੋਰਠਿ ਮਹਲਾ ੫ ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥

ਹੇ ਮੇਰੇ ਆਪਣੇ ਮਾਲਕ ਪ੍ਰਭੂ! ਮੇਰੇ ਦਿਲ ਦੀ ਹਾਲਤ ਤੂੰ ਹੀ ਜਾਣਦਾ ਹੈਂ, ਤੇਰੀ ਸਰਣ ਪਿਆਂ ਹੀ (ਮੇਰੀ ਅੰਦਰਲੀ ਮੰਦੀ ਹਾਲਤ ਦਾ) ਖ਼ਾਤਮਾ ਹੋ ਸਕਦਾ ਹੈ। ਮੈਂ ਲੱਖਾਂ ਪਾਪ ਕਰਦਾ ਫਿਰਦਾ ਹਾਂ। ਹੇ ਮੇਰੇ ਮਾਲਕ! ਮੈਨੂੰ ਬਖ਼ਸ਼ ਲੈ।1। ਹੇ ਪ੍ਰਭੂ ਜੀ! ਤੂੰ ਮੇਰਾ ਪਾਲਣਹਾਰਾ ਮਾਲਕ ਹੈਂ, ਮੇਰੇ ਅੰਗ-ਸੰਗ ਵੱਸਦਾ ਹੈਂ। ਹੇ ਹਰੀ! ਮੈਨੂੰ ਆਪਣੇ ਚਰਨਾਂ ਦੀ ਸਰਣ ਵਿਚ ਰੱਖ, ਮੈਨੂੰ ਆਪਣਾ ਦਾਸ ਬਣਾਈ ਰੱਖ।1। ਰਹਾਉ।

Scroll to Top