Nitnem Path

Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru
Hukamnama Sri Darbar Sahib, Amritsar, Date 30-08-2026 Ang 757

Hukamnama Sri Darbar Sahib, Amritsar, Date 30-08-2026 Ang 757

ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥

ਹੇ ਭਾਈ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ।੧। ਹੇ ਪ੍ਰਭੂ! ਜੇ ਤੂੰ (ਮੇਰੇ ਉਤੇ) ਮੇਹਰ ਕਰੇਂ, (ਮੈਨੂੰ) ਗੁਰੂ ਮਿਲਾ ਦੇਵੇਂ, ਤਾਂ ਤੇਰਾ ਦਰਸਨ ਕਰਨ ਵਾਸਤੇ ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂਗਾ।੧।ਰਹਾਉ।

Scroll to Top