Basant Ki Vaar in Punjabi

Basant Ki Vaar in Punjabi

Basant Ki Vaar in Punjabi

Click here to read in Hindi Click here to read in English

Basant Ki Vaar in Punjabi

ੴ ਸਤਿਗੁਰ ਪ੍ਰਸਾਦਿ ॥
ਹਰਿ ਕਾ ਨਾਮੁ ਧਿਆਇ ਕੈ ਹੋਹੁ ਹਰਿਆ ਭਾਈ ॥
ਕਰਮਿ ਲਿਖੰਤੈ ਪਾਈਐ ਇਹ ਰੁਤਿ ਸੁਹਾਈ ॥
ਵਣੁ ਤ੍ਰਿਣੁ ਤ੍ਰਿਭਵਲੁ ਮਉਲਿਆ ਅੰਮ੍ਰਿਤ ਫਲੁ ਪਾਈ ॥
ਮਿਲਿ ਸਾਧੂ ਸੁਖੁ ਊਪਜੈ ਲਥੀ ਸਭ ਛਾਈ ॥
ਨਾਨਕੁ ਸਿਮਰੈ ਏਕੁ ਨਾਮੁ ਫਿਰਿ ਬਹੁੜਿ ਨ ਧਾਈ ॥੧॥

ਪੰਜੇ ਬਧੇ ਮਹਾਬਲੀ ਕਰਿ ਸਚਾ ਢੇਆ ॥
ਆਪਣੇ ਚਰਣ ਜਪਾਇਅਨੁ ਵਿਚਿ ਦਯੁ ਖੜੋਆ ॥
ਰੋਗ ਸੋਗ ਸਭਿ ਮਿਟਿ ਗਏ ਨਿਤ ਨਵਾ ਨਿਰੋਆ ॥
ਦਿਨੁ ਰੈਣਿ ਨਾਮੁ ਧਿਆਇਦਾ ਫਿਰਿ ਪਾਇ ਨ ਮੋਆ ॥
ਜਿਸ ਤੇ ਉਪਜਿਆ ਨਾਨਕਾ ਸੋਈ ਫਿਰਿ ਹੋਆ ॥੨॥

ਥਹ ਉਪਜੈ ਕਹ ਰਹੈ ਕਹ ਮਾਹਿ ਸਮਾਵੈ ॥
ਜੀਅ ਜੰਤ ਸਭਿ ਖਸਮ ਕੇ ਕਉਣੁ ਕੀਮਤਿ ਪਾਂਵੈ ॥
ਕਹਨਿ ਧਿਆਇਨਿ ਸੁਣਨਿ ਨਿਤ ਸੇ ਭਗਤ ਸੁਹਾਂਵੈ ॥
ਅਗਮੁ ਅਗੋਚਰੁ ਸਾਹਿਬੋ ਦੂਸਰੁ ਲਵੈ ਨ ਲਾਵੈ ॥
ਸਚੁ ਪੂਰੈ ਗੁਰਿ ਉਪਦੇਸਿਆ ਨਾਨਕੁ ਸੁਣਾਵੈ ॥੩॥੧॥

Basant Ki Vaar in Punjabi