Nitnem Path

Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru

Hukamnama Sri Darbar Sahib, Amritsar, Date 02-06-2026 Ang 479

ਆਸਾ॥ ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥ ਤੀਸ ਬਰਸ ਕਛੁ ਦੇਵ ਨ ਪੂਜਾ ਫਿਰਿ ਪਛੁਤਾਨਾ ਬਿਰਧਿ ਭਇਓ ॥ ੧॥ ਮੇਰੀ ਮੇਰੀ ਕਰਤੇ ਜਨਮੁ ਗਇਓ ॥ ਸਾਇਰੁ ਸੋਖਿ ਭੁਜੰ ਬਲਇਓ ॥੧॥ਰਹਾਉ॥

(ਉਮਰ ਦੇ ਪਹਿਲੇ) ਬਾਰ੍ਹਾਂ ਸਾਲ ਅੰਞਾਣਪੁਣੇ ਵਿਚ ਲੰਘ ਗਏ, (ਹੋਰ) ਵੀਹ ਵਰ੍ਹੇ (ਲੰਘ ਗਏ, ਭਾਵ, ਤੀਹ ਸਾਲਾਂ ਤੋਂ ਟੱਪ ਗਿਆ, ਤਦ ਤਕ ਭੀ) ਕੋਈ ਤਪ ਨਾ ਕੀਤਾ; ਤੀਹ ਸਾਲ (ਹੋਰ ਬੀਤ ਗਏ, ਉਮਰ ਸੱਠ ਤੋਂ ਟੱਪ ਗਈ, ਤਾਂ ਭੀ) ਕੋਈ ਭਜਨ-ਬੰਦਗੀ ਨਾਹ ਕੀਤੀ, ਹੁਣ ਹੱਥ ਮਲਣ ਲੱਗਾ (ਕਿਉਂਕਿ) ਬੁੱਢਾ ਹੋ ਗਿਆ।੧। ‘ਮਮਤਾ’ ਵਿਚ ਹੀ (ਜੁਆਨੀ ਦੀ) ਉਮਰ ਬੀਤ ਗਈ, ਸਰੀਰ-ਰੂਪ ਸਮੁੰਦਰ ਸੁੱਕ ਗਿਆ, ਤੇ ਬਾਹਾਂ ਦੀ ਤਾਕਤ (ਭੀ ਮੁੱਕ ਗਈ)।੧।ਰਹਾਉ।

Scroll to Top