Nitnem Path

☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬ Satnam Waheguru ☬

Hukamnama Sri Darbar Sahib, Amritsar, Date 03-04-2026 Ang 643

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ ॥

(ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ।

Scroll to Top