Nitnem Path

Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru

Hukamnama Sri Darbar Sahib, Amritsar, Date 07-04-2026 Ang 654

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥

ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ) ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ॥੧॥ ਹੇ ਮਨ! ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ, ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ ॥੧॥ ਰਹਾਉ॥

Scroll to Top