Nitnem Path

Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru
Hukamnama Sri Darbar Sahib, Amritsar, Date 15-08-2026 Ang 716

Hukamnama Sri Darbar Sahib, Amritsar, Date 15-08-2026 Ang 716

ਟੋਡੀ ਮਃ ੫ ॥ ਮਾਈ ਮੇਰੇ ਮਨ ਕੀ ਪਿਆਸ ॥ ਇਕੁ ਖਿਨੁ ਰਹਿ ਨ ਸਕਉ ਬਿਨੁ ਪ੍ਰੀਤਮ ਦਰਸਨ ਦੇਖਨ ਕਉ ਧਾਰੀ ਮਨਿ ਆਸ ॥ ਰਹਾਉ ॥ ਸਿਮਰਉ ਨਾਮੁ ਨਿਰੰਜਨ ਕਰਤੇ ਮਨ ਤਨ ਤੇ ਸਭਿ ਕਿਲਵਿਖ ਨਾਸ ॥ ਪੂਰਨ ਪਾਰਬ੍ਰਹਮ ਸੁਖਦਾਤੇ ਅਬਿਨਾਸੀ ਬਿਮਲ ਜਾ ਕੋ ਜਾਸ ॥੧॥

ਹੇ ਮਾਂ! ਪ੍ਰੀਤਮ ਪ੍ਰਭੂ (ਦਾ ਦਰਸਨ ਕਰਨ) ਤੋਂ ਬਿਨਾ ਮੈਂ ਇਕ ਛਿਨ ਭਰ ਭੀ ਰਹਿ ਨਹੀਂ ਸਕਦਾ। ਮੈਂ ਉਸ ਦਾ ਦਰਸਨ ਕਰਨ ਵਾਸਤੇ ਆਪਣੇ ਮਨ ਵਿਚ ਆਸ ਬਣਾਈ ਹੋਈ ਹੈ। ਮੇਰੇ ਮਨ ਦੀ ਇਹ ਪਿਆਸ (ਸਦਾ ਟਿਕੀ ਰਹਿੰਦੀ ਹੈ) ।ਰਹਾਉ। ਹੇ ਮਾਂ! ਜਿਸ ਅਬਿਨਾਸੀ ਪ੍ਰਭੂ ਦੀ ਸਿਫ਼ਤਿ-ਸਾਲਾਹ (ਜੀਵਾਂ ਨੂੰ) ਪਵਿਤ੍ਰ (ਕਰ ਦੇਂਦੀ) ਹੈ, ਉਸ ਨਿਰੰਜਨ ਕਰਤਾਰ ਦਾ, ਉਸ ਪੂਰਨ ਪਾਰਬ੍ਰਹਮ ਦਾ, ਉਸ ਸੁਖਦਾਤੇ ਦਾ ਨਾਮ ਮੈਂ (ਸਦਾ) ਸਿਮਰਦਾ ਰਹਿੰਦਾ ਹਾਂ। (ਸਿਮਰਨ ਦੀ ਬਰਕਤਿ ਨਾਲ, ਹੇ ਮਾਂ) ਮਨ ਤੋਂ, ਤਨ ਤੋਂ, ਸਾਰੇ ਪਾਪ ਦੂਰ ਹੋ ਜਾਂਦੇ ਹਨ।੧।

Scroll to Top