Nitnem Path

Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru

Hukamnama Sri Darbar Sahib, Amritsar, Date 17-06-2026 Ang 626

ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮਿ ਧਿਆਈ ॥ ਰਹਾਉ ॥

ਪੂਰੇ ਗੁਰੂ ਨੇ ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ ਤਾਪ ਦੂਰ ਕਰ ਦਿੱਤਾ, ਉਸ ਦੇ ਅੰਦਰ ਆਤਮਕ ਆਨੰਦ ਦੇ ਮਾਨੋਂ ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਕਿਰਪਾ ਕਰਕੇ ਆਪ ਹੀ ਉਸ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ।੧। ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ, ਗੁਰੂ ਨੇ ਆਪ ਉਸ ਦੀ ਹਰੇਕ ਪੀੜਾ ਦੂਰ ਕਰ ਦਿੱਤੀ। ਰਹਾਉ।

Scroll to Top