Nitnem Path

Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru Satnam Waheguru

Hukamnama Sri Darbar Sahib, Amritsar, Date 20-05-2026 Ang 646

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥
ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥

ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ
ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ।

Scroll to Top